Posts

Showing posts from September 5, 2021

Jyotiba phule

Image
  महात्मा   जोतिराव गोविंदराव फुले   (११ अप्रैल १८२७ - २८ नवम्बर १८९०) एक भारतीय समाजसुधारक, समाज प्रबोधक, विचारक, समाजसेवी, लेखक, दार्शनिक तथा क्रान्तिकारी कार्यकर्ता थे। इन्हें   महात्मा फुले   एवं '' जोतिबा फुले   के नाम से भी जाना जाता है। सितम्बर १८७३ में इन्होने   महाराष्ट्र   में   सत्य शोधक समाज   नामक संस्था का गठन किया। महिलाओं व   दलितों   के उत्थान के लिय इन्होंने अनेक कार्य किए। समाज के सभी वर्गो को   शिक्षा   प्रदान करने के ये प्रबल समथर्क थे। वे भारतीय समाज में प्रचलित   जाति   पर आधारित विभाजन और भेदभाव के विरुद्ध थे। [2] जोतिराव गोविंदराव फुले जन्म 11 अप्रैल 1827 खानवाडी , [1]   पुणे , ब्रिटिश भारत (अब महाराष्ट्र  में) मृत्यु 28 नवम्बर 1890 (उम्र 63) पुणे , ब्रिटिश भारत अन्य नाम महात्मा फुले, जोतिबा फुले, जोतिराव फुले जीवनसाथी सावित्रीबाई फुले इनका मूल उद्देश्य स्त्रियों को शिक्षा का अधिकार प्रदान करना, बाल विवाह का विरोध, विधवा विवाह का समर्...

ਪੰਜਾਬ ਦਾ ਇਤਿਹਾਸ

Image
  ਪੰਜਾਬ  ਸ਼ਬਦ  ਫ਼ਾਰਸੀ  ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ  ਇਬਨ ਬਤੂਤਾ  ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ। [1]  ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ  ਆਈਨ-ਏ-ਅਕਬਰੀ  ਵਿੱਚ  ਅਬੁਲ ਫ਼ਜ਼ਲ  ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ  ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜ...